Home / ਮੁੱਖ ਖਬਰਾਂ (page 2)

Category Archives: ਮੁੱਖ ਖਬਰਾਂ

ਕੇਜਰੀਵਾਲ ਦਾ ਐੱਲ.ਜੀ ‘ਤੇ ਹਮਲਾ

ਕੇਜਰੀਵਾਲ ਦਾ ਐੱਲ.ਜੀ ‘ਤੇ ਹਮਲਾ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਦੇ ਮਾਰਚ ਦੌਰਾਨ ਪੱਤਰਕਾਰ ਨਾਲ ਬਦਸਲੂਕੀ ਲਈ ਉੱਪ ਰਾਜਪਾਲ ਅਨਿਲ ਬੈਜਲ ‘ਤੇ ਹਮਲਾ ਬੋਲਿਆ। ਕੇਜਰੀਵਾਲ ਨੇ ਕਿਹਾ ਕਿ ਬੈਜਲ ਨੂੰ ਦਿੱਲੀ ਸਰਕਾਰ ਦੇ ਕੰਮ ‘ਚ ਰੁਕਾਵਟ ਪਾਉਣ ...

Read More »

ਸਪਾ-ਬਸਪਾ ਦੀ ਨਹੀਂ ਟੁੱਟੇਗੀ ਦੋਸਤੀ : ਮਾਇਆਵਤੀ

ਸਪਾ-ਬਸਪਾ ਦੀ ਨਹੀਂ ਟੁੱਟੇਗੀ ਦੋਸਤੀ : ਮਾਇਆਵਤੀ

ਲਖਨਊ— ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ  ਇਹ ਗੱਲ ਸਪੱਸ਼ਟ ਕਰ ਦਿੱਤੀ ਕਿ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੀ ਦੋਸਤੀ ਨਹੀਂ ਟੁੱਟੇਗੀ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਭਾਜਪਾ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ...

Read More »

ਮੋਦੀ ਨੇ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ

ਮੋਦੀ ਨੇ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 42ਵੇਂ ‘ਮਨ ਕੀ ਬਾਤ’ ‘ਚ ਉਨ੍ਹਾਂ ਨੇ ਕਿਸਾਨਾਂ ਨਾਲ ਸਮਾਜਿਕ ਕੰਮ ਕਰਨ ਵਾਲੇ ਕੁਝ ਖਾਸ ਲੋਕਾਂ ਦਾ ਜ਼ਿਕਰ ਕੀਤਾ। ਪੀ.ਐੱਮ. ਨੇ ...

Read More »

ਨੀਰਵ ਮੋਦੀ ਨੇ ਅਰੁਣ ਜੇਟਲੀ ਦੀ ਬੇਟੀ ਨੂੰ ਦਿੱਤੀ ਮੋਟੀ ਰਕਮ-ਰਾਹੁਲ

ਨੀਰਵ ਮੋਦੀ ਨੇ ਅਰੁਣ ਜੇਟਲੀ ਦੀ ਬੇਟੀ ਨੂੰ ਦਿੱਤੀ ਮੋਟੀ ਰਕਮ-ਰਾਹੁਲ

ਨਵੀਂ ਦਿੱਲੀ — ਦੇਸ਼ ਵਿਚ ਅਚਾਨਕ ਸਾਹਮਣੇ ਆਏ ਪੀ.ਐੱਨ.ਬੀ ਬੈਕਿੰਗ ਘਪਲੇ ਦੇ ਚਰਚਿਆਂ ਨੇ ਸਾਰੀ ਦੁਨੀਆਂ ਦਾ ਧਿਆਨ ਭਾਰਤ ਵੱਲ ਖਿੱਚਿਆ । ਇਸ ਦੇ ਨਾਲ ਹੀ ਹਰ ਕਿਸੇ ਦੀ ਜ਼ੁਬਾਨ ‘ਤੇ ਇਸ ਘਪਲੇ ਦੇ ਚਰਚੇ ਸਰਗਰਮ ਹਨ। ਦੂਸਰੇ ਪਾਸੇ ਵਿਰੋਧੀ ...

Read More »

SSC ਪੇਪਰ ਲੀਕ ਮਾਮਲਾ: ਸੁਣਵਾਈ ਨੂੰ ਤਿਆਰ ਸੁਪਰੀਮ ਕੋਰਟ

SSC ਪੇਪਰ ਲੀਕ ਮਾਮਲਾ: ਸੁਣਵਾਈ ਨੂੰ ਤਿਆਰ ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਪੇਪਰ ਲੀਕ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਜਵਾਬ ਤਲੱਬ ਕੀਤਾ ਹੈ। ਸੁਪਰੀਮ ਕੋਰਟ ਪੇਸ਼ੇ ਤੋਂ ਵਕੀਲ ਮਨੋਹਰ ਲਾਲ ਸ਼ਰਮਾ ਦੀ ਪਟੀਸ਼ਨ ...

Read More »

2019 ‘ਚ ਮੋਦੀ ਸਰਕਾਰ ਨੂੰ ਸੱਤਾ ‘ਚ ਨਹੀਂ ਆਉਣ ਦੇਵਾਂਗੇ – ਸੋਨੀਆ ਗਾਂਧੀ

2019 ‘ਚ ਮੋਦੀ ਸਰਕਾਰ ਨੂੰ ਸੱਤਾ ‘ਚ ਨਹੀਂ ਆਉਣ ਦੇਵਾਂਗੇ – ਸੋਨੀਆ ਗਾਂਧੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ‘ਚ ਮੌਜੂਦ ਸਿਆਸੀ ਹਾਲਾਤਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਭਾਜਪਾ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕਦੇ ਹੋਏ ਦਾਅਵਾ ਕੀਤਾ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ‘ਚ ਦੁਬਾਰਾ ...

Read More »

ਆਰੂਸ਼ੀ ਕਤਲਕਾਂਡ: CBI ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

ਆਰੂਸ਼ੀ ਕਤਲਕਾਂਡ: CBI ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

ਨੋਇਡਾ— ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਰੂਸ਼ੀ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਵੱਲੋਂ ਰਾਜੇਸ਼ ਤਲਵਾੜ ਅਤੇ ਨੁਪੂਰ ਤਲਵਾੜ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਮਹੀਨੇ ‘ਚ ...

Read More »

ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਸਿੰਗਾਪੁਰ/ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐੱਚਸੀਏਨ ਲੂੰਗ ਅਤੇ ਦੇਸ਼ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰਾਹੁਲ ਨਾਲ ਕਾਂਗਰਸ ਨੇਤਾ ਮਿਲਿੰਦ ਦੇਵੜਾ ਅਤੇ ਦੂਰ ਸੰਚਾਰ ਉਦਯੋਗਪਤੀ ਸੈਮ ਪਿਤਰੋਡਾ ਵੀ ਸਨ। ...

Read More »

ਰਾਸ਼ਟਰਪਤੀ ਨਾਲ ਮਿਲੇ ਰਾਹੁਲ, ਕੀਤੀ SIT ਜਾਂਚ ਦੀ ਮੰਗ

ਰਾਸ਼ਟਰਪਤੀ ਨਾਲ ਮਿਲੇ ਰਾਹੁਲ, ਕੀਤੀ SIT ਜਾਂਚ ਦੀ ਮੰਗ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਜ ਲੋਇਆ ਦੀ ਮੌਤ ਦੇ ਮਾਮਲੇ ‘ਚ ਗੰਭੀਰ ਨਜ਼ਰ ਆ ਰਹੇ ਹਨ, ਜਿਸ ਦੌਰਾਨ ਰਾਹੁਲ ਅਤੇ ਹੋਰ ਵਿਰੋਧੀ ਧਿਰਾਂ ਦੇ ਆਗੂ ਜੱਜ ਲੋਇਆ ਦੀ ਮੌਤ ਦੇ ਮਾਮਲੇ ਸਬੰਧਿਤ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ...

Read More »

ਰਾਹੁਲ ਦੀ ਸਿਆਸਤ ਦਾ ਤਰੀਕਾ ਗੈਰ-ਲੋਕਤੰਤਰਿਕ : ਸ਼ਾਹ

ਰਾਹੁਲ ਦੀ ਸਿਆਸਤ ਦਾ ਤਰੀਕਾ ਗੈਰ-ਲੋਕਤੰਤਰਿਕ : ਸ਼ਾਹ

ਨਵੀਂ ਦਿੱਲੀ, —ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਸ਼ਾਨਾ ਲਾਉਂਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ  ਉਨ੍ਹਾਂ ਦੀ ਸਿਆਸਤ ਦੇ ਤੌਰ-ਤਰੀਕਿਆਂ ਨੂੰ ਗੈਰ-ਲੋਕਤੰਤਰਿਕ ਕਰਾਰ ਦਿੱਤਾ ਅਤੇ  ਕਿਹਾ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ‘ਚ ਕਾਂਗਰਸ ਪਾਰਟੀ ਵਲੋਂ ਰੁਕਾਵਟ ਪਾਉਣ ਨਾਲ ਇਹ ਸਪੱਸ਼ਟ ...

Read More »
Scroll To Top