Home / featured / ਅੰਨਾ ਹਜ਼ਾਰੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਅੰਨਾ ਹਜ਼ਾਰੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਅੰਨਾ ਹਜ਼ਾਰੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਅਹਿਮਦਾਬਾਦ — ਦੇਸ਼ ਦੇ ਸਮਾਜ ਸੇਵੀ ਅੰਨਾ ਹਜ਼ਾਰੇ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਧਮਕੀ ਨੂੰ ਲੈ ਕੇ ਪੁਲਸ ਵਲੋਂ ਅਹਿਮਦਾਬਾਦ ਦੇ ਪਾਰਨੇਰ ਥਾਣੇ ‘ਚ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਧਮਕੀ ਦੇਣ ਵਾਲੇ ਅਣਪਛਾਤੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਅੱਠ ਮਹੀਨਿਆਂ ‘ਚ ਪੰਜ ਵਾਰ ਅੰਨਾ ਹਜ਼ਾਰੇ ਨੂੰ ਮਾਰਨ ਦੀ ਧਮਕੀ ਮਿਲ ਚੁੱਕੀ ਹੈ।

Scroll To Top