Home / featured / 21 ਅਗਸਤ ਨੂੰ ਹੋਵੇਗਾ ਪੂਰਨ ਸੂਰਜ ਗ੍ਰਹਿਣ
21 ਅਗਸਤ ਨੂੰ ਹੋਵੇਗਾ ਪੂਰਨ ਸੂਰਜ ਗ੍ਰਹਿਣ

21 ਅਗਸਤ ਨੂੰ ਹੋਵੇਗਾ ਪੂਰਨ ਸੂਰਜ ਗ੍ਰਹਿਣ

ਵਾਸ਼ਿੰਗਟਨ— 21 ਅਗਸਤ ਨੂੰ ਅਮਰੀਕਾ ਪੂਰਨ ਸੂਰਜ ਗ੍ਰਹਿਣ ਦਾ ਗਵਾਹ ਬਣੇਗਾ। ਕਰੀਬ 99 ਸਾਲ ਬਾਅਦ ਅਜਿਹਾ ਮੌਕਾ ਆਵੇਗਾ ਜਦੋਂ ਅਮਰੀਕੀ ਮਹਾਂਦੀਪ ਵਿਚ ਪੂਰਨ ਸੂਰਜ ਗ੍ਰਹਿਣ ਲੱਗੇਗਾ। ਸਪੇਸ ਏਜੰਸੀ ਨਾਸਾ ਨੇ ਸੂਰਜ ਗ੍ਰਹਿਣ ਨੂੰ ਲੈ ਕੇ ਖਾਸ ਤਿਆਰੀ ਕੀਤੀ ਹੈ। ਜਾਣਕਾਰੀ ਮੁਤਾਬਕ ਨਾਸਾ ਇਸ ਪੂਰਨ ਸੂਰਜ ਗ੍ਰਹਿਣ ਦਾ ਲਾਈਵ ਪ੍ਰਸਾਰਣ ਕਰੇਗਾ। ਨਾਸਾ ਦੀ ਯੋਜਨਾ ਹੈ ਕਿ ਦੁਨੀਆ ਭਰ ਦੇ ਲੋਕ ਇਸ ਖਾਸ ਖਗੋਲੀ ਘਟਨਾ ਦੇ ਗਵਾਹ ਬਣ ਸਕਣ।

Scroll To Top