Home / featured / ਸ਼੍ਰੀਲੰਕਾ ਨਾਲ ਭਾਰਤ ਦੇ ਚੰਗੇ ਸੰਬੰਧ : ਮੋਦੀ
ਸ਼੍ਰੀਲੰਕਾ ਨਾਲ ਭਾਰਤ ਦੇ ਚੰਗੇ ਸੰਬੰਧ : ਮੋਦੀ

ਸ਼੍ਰੀਲੰਕਾ ਨਾਲ ਭਾਰਤ ਦੇ ਚੰਗੇ ਸੰਬੰਧ : ਮੋਦੀ

ਨਵੀਂ ਦਿੱਲੀ— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ਼੍ਰੀਲੰਕਾ ਨਾਲ ਭਾਰਤ ਆਪਣੇ ਰਿਸ਼ਤਿਆਂ ਨੂੰ ਮਹੱਤਵਪੂਰਣ ਮੰਨਦਾ ਹੈ ਅਤੇ ਇਨ੍ਹਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦਾ ਇੱਛੁਕ ਹੈ। ਮੋਦੀ ਨੇ ਇਹ ਗੱਲ ਭਾਰਤ ਯਾਤਰਾ ‘ਤੇ ਆਏ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਤਿਲਕ ਮਾਰਾਪਨਾ ਨੂੰ ਕਹੀ, ਜਿਨ੍ਹਾਂ ਨੇ ਸ਼ਨੀਵਾਰ ਨੂੰ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਸੰਬੰਧ ਕਾਫੀ ਚੰਗੇ ਅਤੇ ਡੁੰਘੇ ਹਨ, ਜਿਸ ਕਾਰਨ ਭਾਰਤ ਸ਼੍ਰੀਲਕਾ ਨਾਲ ਆਪਣੇ ਰਿਸ਼ਤਿਆਂ ਨੂੰ ਬਹੁਤ ਹੀ ਜ਼ਿਆਦਾ ਮਹੱਤਵਪੂਰਣ ਮੰਨਦਾ ਹੈ।

Scroll To Top