Home / ਪੰਜਾਬ / ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ਼ਾਹਕੋਟ/ਮਲਸੀਆਂ, 24 ਨਵੰਬਰ (ਏ.ਐਸ. ਅਰੋੜਾ) ਗੁਰਦੁਅਰਾ ਕਲਗੀਧਰ ਸਿੰਘ ਸਭਾ ਮੇਨ ਬਜ਼ਾਰ, ਮਲਸੀਆਂ ਵਿਖੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਮਲਸੀਆਂ ਵਾਲਿਆਂ ਦੇ ਕੀਰਤਨੀ ਜੱਥੇ ਨੇ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਹੁੰਦਲ, ਗੁਰਦੇਵ ਸੰਘ ਹੁੰਦਲ, ਦਲਬੀਰ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਯੁਵਰਾਜ ਸਿੰਘ ਆਦਿ ਹਾਜਰ ਸਨ।

Scroll To Top