Home / featured / ਪ੍ਰਧਾਨ ਮੰਤਰੀ ਮੋਦੀ ‘ਤੇ ਗਲਤ ਟਿੱਪਣੀ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ : ਰਾਹੁਲ
ਪ੍ਰਧਾਨ ਮੰਤਰੀ ਮੋਦੀ ‘ਤੇ ਗਲਤ ਟਿੱਪਣੀ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ : ਰਾਹੁਲ

ਪ੍ਰਧਾਨ ਮੰਤਰੀ ਮੋਦੀ ‘ਤੇ ਗਲਤ ਟਿੱਪਣੀ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ : ਰਾਹੁਲ

ਨਵੀਂ ਦਿੱਲੀ— ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਆਗੂਆਂ ਨੂੰ ਹਿਦਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅਪਮਾਨਜਨਕ ਟਿੱਪਣੀ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਾਂਗਰਸ ਆਗੂਆਂ ਨੂੰ ਸਖ਼ਤ ਹੁਕਮ ਦਿੰਦੇ ਹੋਏ ਕਿਹਾ ਕਿ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਮਣੀਸ਼ੰਕਰ ਅਈਅਰ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਅਪਮਾਨਜਕ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਪਾਰਟੀ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ।

Scroll To Top