Home / featured / 2019 ‘ਚ ਮੋਦੀ ਸਰਕਾਰ ਨੂੰ ਸੱਤਾ ‘ਚ ਨਹੀਂ ਆਉਣ ਦੇਵਾਂਗੇ – ਸੋਨੀਆ ਗਾਂਧੀ
2019 ‘ਚ ਮੋਦੀ ਸਰਕਾਰ ਨੂੰ ਸੱਤਾ ‘ਚ ਨਹੀਂ ਆਉਣ ਦੇਵਾਂਗੇ – ਸੋਨੀਆ ਗਾਂਧੀ

2019 ‘ਚ ਮੋਦੀ ਸਰਕਾਰ ਨੂੰ ਸੱਤਾ ‘ਚ ਨਹੀਂ ਆਉਣ ਦੇਵਾਂਗੇ – ਸੋਨੀਆ ਗਾਂਧੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ‘ਚ ਮੌਜੂਦ ਸਿਆਸੀ ਹਾਲਾਤਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਭਾਜਪਾ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕਦੇ ਹੋਏ ਦਾਅਵਾ ਕੀਤਾ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ‘ਚ ਦੁਬਾਰਾ ਮੋਦੀ ਸਰਕਾਰ ਨਹੀਂ ਬਣਨ ਦੇਵੇਗੀ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਫਿਰ ਤੋਂ ਵਾਪਸ ਆਏਗੀ ਅਤੇ ਉਨ੍ਹਾਂ ਦਾ ਮੁੱਖ ਮੁੱਦਾ ਮੋਦੀ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਹੋਣਗੇ।

Scroll To Top