Home / featured / ਆਰੂਸ਼ੀ ਕਤਲਕਾਂਡ: CBI ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ
ਆਰੂਸ਼ੀ ਕਤਲਕਾਂਡ: CBI ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

ਆਰੂਸ਼ੀ ਕਤਲਕਾਂਡ: CBI ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

ਨੋਇਡਾ— ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਰੂਸ਼ੀ ਕਤਲਕਾਂਡ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਵੱਲੋਂ ਰਾਜੇਸ਼ ਤਲਵਾੜ ਅਤੇ ਨੁਪੂਰ ਤਲਵਾੜ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਮਹੀਨੇ ‘ਚ ਦੇਸ਼ ਦੀ ਸਭ ਤੋਂ ਵੱਡੀ ਮਰਡਰ ਮਿਸਟਰੀ ਆਰੂਸ਼ੀ ਕਤਲਕਾਂਡ ‘ਚ ਇਲਾਹਾਬਾਦ ਹਾਈ ਕੋਰਟ ਨੇ ਤਲਵਾੜ ਜੋੜੇ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ। ਸੀ.ਬੀ.ਆਈ. ਨੇ ਵੀਰਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ।
ਸੀ.ਬੀ.ਆਈ. ਨੇ ਸੁਪਰੀਮ ਕੋਰਟ ‘ਚ ਦਲੀਲ ਦਿੱਤੀ ਹੈ ਕਿ ਇਲਾਹਾਬਾਦ ਹਾਈ ਕੋਰਟ ਵੱਲੋਂ ਰਾਜੇਸ਼ ਅਤੇ ਨੁਪੂਰ ਤਲਵਾੜ ਨੂੰ ਨਿਰਦੋਸ਼ ਸਾਬਤ ਕਰਨ ਦਾ ਜੋ ਫੈਸਲਾ ਸੀ, ਉਸ ਨੂੰ ਕਈ ਮਾਇਨਿਆਂ ‘ਚ ਗਲਤ ਸਾਬਤ ਕੀਤਾ ਜਾ ਸਕਦਾ ਹੈ।

Scroll To Top