Home / featured / ਲੋਕ ਸਭਾ ਦੀਆਂ ਚੋਣਾਂ ‘ਚ ਭਾਜਪਾ ਦੀ ਹਾਰ ਯਕੀਨੀ : ਰਾਜ ਠਾਕਰੇ
ਲੋਕ ਸਭਾ ਦੀਆਂ ਚੋਣਾਂ ‘ਚ ਭਾਜਪਾ ਦੀ ਹਾਰ ਯਕੀਨੀ : ਰਾਜ ਠਾਕਰੇ

ਲੋਕ ਸਭਾ ਦੀਆਂ ਚੋਣਾਂ ‘ਚ ਭਾਜਪਾ ਦੀ ਹਾਰ ਯਕੀਨੀ : ਰਾਜ ਠਾਕਰੇ

ਔਰੰਗਾਬਾਦ— ਮਹਾਰਾਸ਼ਟਰ ਨਵ-ਨਿਰਮਾਣ ਸੈਨਾ (ਮਨਸੇ) ਦੇ ਪ੍ਰਧਾਨ ਰਾਜ ਠਾਕਰੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹਾਰ ਅਗਲੀਆਂ ਲੋਕ ਸਭਾ ਚੋਣਾਂ ‘ਚ ਯਕੀਨੀ ਹੈ। ਠਾਕਰੇ ਨੇ ਕਿਹਾ ਕਿ ਦੇਸ਼ ‘ਚ ਅਚਾਨਕ ਜੁਰਮ ਵਧ ਗਏ ਹਨ ਅਤੇ ਇਨ੍ਹਾਂ ਅਪਰਾਧਾਂ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ। ਉਨ੍ਹਾਂ ਨੇ ਮਹਾਰਾਸ਼ਟਰ ਦੀ ਭਾਜਪਾ-ਸ਼ਿਵ ਸੈਨਾ ਦੀ ਸਰਕਾਰ ‘ਤੇ ਵੀ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਸੂਬੇ ‘ਚ ਹਰ ਮੋਰਚੇ ‘ਤੇ ਅਸਫਲ ਰਹੀ ਹੈ ਅਤੇ ਇਹ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਲਝਾ ਨਹੀਂ ਸਕਦੀ।

Scroll To Top