Home / ਪੰਜਾਬ / ਕੁਲਦੀਪ ਕੁਮਾਰ ਸ਼ਰਮਾ ਨੇ ਜ਼ਿਲ•ਾ ਖ਼ਜ਼ਾਨਾ ਅਫ਼ਸਰ ਵਜੋਂ ਚਾਰਜ ਸੰਭਾਲਿਆ
ਕੁਲਦੀਪ ਕੁਮਾਰ ਸ਼ਰਮਾ ਨੇ ਜ਼ਿਲ•ਾ ਖ਼ਜ਼ਾਨਾ ਅਫ਼ਸਰ ਵਜੋਂ ਚਾਰਜ ਸੰਭਾਲਿਆ

ਕੁਲਦੀਪ ਕੁਮਾਰ ਸ਼ਰਮਾ ਨੇ ਜ਼ਿਲ•ਾ ਖ਼ਜ਼ਾਨਾ ਅਫ਼ਸਰ ਵਜੋਂ ਚਾਰਜ ਸੰਭਾਲਿਆ

ਕਪੂਰਥਲਾ, 20 ਜੁਲਾਈ :  ਸ੍ਰੀ ਕੁਲਦੀਪ ਕੁਮਾਰ ਸ਼ਰਮਾ ਨੇ  ਬਤੌਰ ਜ਼ਿਲ•ਾ ਖ਼ਜ਼ਾਨਾ ਅਫ਼ਸਰ ਕਪੂਰਥਲਾ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।  ਸ੍ਰੀ ਸ਼ਰਮਾ ਇਸ ਤੋਂ ਪਹਿਲਾਂ 5 ਸਾਲ ਕਾਰਜਕਾਰੀ ਜ਼ਿਲ•ਾ ਖ਼ਜ਼ਾਨਾ ਅਫ਼ਸਰ ਜਲੰਧਰ ਵਜੋਂ ਤਾਇਨਾਤ ਰਹੇ ਹਨ। ਇਸ ਮੌਕੇ ਖ਼ਜ਼ਾਨਾ ਦਫ਼ਤਰ ਦੇ ਸਮੂਹ ਸਟਾਫ ਨੇ ਉਨ•ਾਂ ਨੂੰ ਜੀ ਆਇਆਂ ਆਖਦਿਆਂ ਮੁਬਾਰਕਬਾਦ ਦਿੱਤੀ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਆਪਣੀਆਂ ਬਿਹਤਰੀਨ ਸੇਵਾਵਾਂ ਦੇਣ ਦਾ ਯਤਨ ਕਰਨਗੇ। ਉਨ•ਾਂ ਕਿਹਾ ਕਿ ਖ਼ਜ਼ਾਨਾ ਦਫ਼ਤਰ ਦੇ ਕੰਮਕਾਜ਼ ਨੂੰ ਪੂਰੀ ਤਰ•ਾਂ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Scroll To Top