Home / featured / ਰਾਹੁਲ ਨੇ ਪ੍ਰਧਾਨਮੰਤਰੀ ਅਹੁਦੇ ਦੀ ਦਾਅਵੇਦਾਰੀ ਤੋਂ ਪਿੱਛੇ ਹੱਟਣ ਦੇ ਦਿੱਤੇ ਸੰਕੇਤ
ਰਾਹੁਲ ਨੇ ਪ੍ਰਧਾਨਮੰਤਰੀ ਅਹੁਦੇ ਦੀ ਦਾਅਵੇਦਾਰੀ ਤੋਂ ਪਿੱਛੇ ਹੱਟਣ ਦੇ ਦਿੱਤੇ ਸੰਕੇਤ

ਰਾਹੁਲ ਨੇ ਪ੍ਰਧਾਨਮੰਤਰੀ ਅਹੁਦੇ ਦੀ ਦਾਅਵੇਦਾਰੀ ਤੋਂ ਪਿੱਛੇ ਹੱਟਣ ਦੇ ਦਿੱਤੇ ਸੰਕੇਤ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਤੋਂ ਪਿੱਛੇ ਹੱਟਣ ਦਾ ਲਗਭਗ ਸਾਫ ਸੰਕੇਤ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਮੋਦੀ ਅਤੇ ਭਾਜਪਾ ਨੂੰ ਸੱਤਾ ‘ਚ ਆਉਣ ਤੋਂ ਰੋਕਣ ਦਾ ਹੈ। ਰਾਹੁਲ ਗਾਂਧੀ ਨੇ  ਸੀਨੀਅਰ ਪੱਤਰਕਾਰਾਂ ਨਾਲ ਗੱਲਬਾਤ ‘ਚ ਕਿਹਾ ਕਿ ਇਸ ਬਾਰੇ ‘ਚ ਨੰਬਰ ਆਉਣ ‘ਤੇ ਚੋਣਾਂ ਤੋਂ ਬਾਅਦ ਗੱਲ ਹੋ ਜਾਵੇਗੀ। ਇਸ ਦੇ ਖਾਸ ਮਾਇਨੇ ਨਹੀਂ ਹਨ ਅਤੇ ਨਾ ਹੀ ਇਸ ਨੂੰ ਲੈ ਕੇ ਕੋਈ ਸਮੱਸਿਆ ਹੈ।

Scroll To Top