Home / featured / ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਹੋਵੇਗੀ ਅਹਿਮ ਮੀਟਿੰਗ
ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਹੋਵੇਗੀ ਅਹਿਮ ਮੀਟਿੰਗ

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਹੋਵੇਗੀ ਅਹਿਮ ਮੀਟਿੰਗ

ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੇ ਵਿਰੋਧ ‘ਚ ਕਾਂਗਰਸ ਨੇ ਮੀਟਿੰਗ ਕੀਤੀ ਜਾਵੇਗੀ। ਹਾਲ ਹੀ ‘ਚ ਕਾਂਗਰਸ ਨੇ ਨੌ ਮੈਂਬਰੀ ਕੋਰ ਕਮੇਟੀ ਬਣਾਈ ਜਿਸ ‘ਚ ਇਸ ਮੁੱਦੇ ਨੂੰ ਅੱਗੇ ਵਧਾਉਣ ਦੀ ਗੱਲ ਕੀਤੀ। ਇਸ ਮੀਟਿੰਗ ‘ਚ ਕਾਂਗਰਸ ਦੇ ਮਹਾ ਸਕੱਤਰ, ਰਾਜ ਪ੍ਰਧਾਨ ਅਤੇ ਵਿਧਾਇਕ ਦਲ ਦੇ ਮੁਖੀ ਇਕੱਠੇ ਹੋਣਗੇ। ਇਸ ਬੈਠਕ ‘ਚ ਰਾਫੇਲ ਘੁਟਾਲੇ ‘ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਤੇਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਵਧ ਰਹੀਆਂ ਹਨ। ਇਸ ਸਾਲ ਜਨਵਰੀ ‘ਚ ਤੇਲ ਦੀਆਂ ਕੀਮਤਾਂ ‘ਚ ਬਹੁਤ ਵਾਧਾ ਹੋਇਆ ।

Scroll To Top