ਨਵੀਂ ਦਿੱਲੀ-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਆਰ ਅਸ਼ਵਿਨ ਨੇ ਵੀ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਈਪੀਐਲ ਵਿੱਚ ਪੰਜ ਵੱਖ-ਵੱਖ ਟੀਮਾਂ ਲਈ ਖੇਡ ਚੁੱਕੇ ਅਸ਼ਵਿਨ ਨੇ ਆਪਣੀ ਸੰਨਿਆਸ ਬਾਰੇ ਟਵੀਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਅਸ਼ਵਿਨ ਨੇ ਵੀ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ।
ਹੁਣ ਆਈਪੀਐਲ ਤੋਂ ਸੰਨਿਆਸ ਲੈਣ ਦੇ ਨਾਲ-ਨਾਲ ਉਸ ਨੇ ਇਹ ਵੀ ਦੱਸਿਆ ਹੈ ਕਿ ਉਹ ਹੁਣ ਦੁਨੀਆ ਭਰ ਵਿੱਚ ਵੱਖ-ਵੱਖ ਫ੍ਰੈਂਚਾਇਜ਼ੀ ਕ੍ਰਿਕਟ ਵਿੱਚ ਖੇਡਦੇ ਹੋਏ ਦੇਖਿਆ ਜਾ ਸਕਦਾ ਹੈ।
ਅਸ਼ਵਿਨ ਨੇ ਆਈਪੀਐਲ ਨੂੰ ਅਲਵਿਦਾ ਕਹਿ ਦਿੱਤਾ