‘ਆਪ’ ਨੇ ਨਿਯੁਕਤ ਕੀਤੇ ਚਾਰ ਸੂਬਾਈ ਆਬਜ਼ਰਵਰ, ਇਨ੍ਹਾਂ ਦਿੱਗਜ਼ਾਂ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੰਗਠਨ ਦੇ ਕੰਮ ਦੀ ਨਿਗਰਾਨੀ ਲਈ ਸੂਬੇ ਵਿੱਚ ਚਾਰ ਆਬਜ਼ਰਵਰ ਨਿਯੁਕਤ ਕੀਤੇ ਹਨ। ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਲਵਾਲ ਅਤੇ ਅਸਿਤ ਕੁਮਾਰ ਨੂੰ ਸੂਬਾਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਆਦੇਸ਼ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਜਾਰੀ ਕੀਤਾ ਹੈ।